Breaking NewsD5 specialInternationalNews

Israeli PM ਨੇ Modi ਵੱਲੋਂ ਦਿੱਤੇ India ਦੌਰੇ ਦੇ ਸੱਦੇ ਨੂੰ ਕੀਤਾ ਸਵੀਕਾਰ

ਇਜ਼ਰਾਈਲ:ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਦੌਰੇ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ ਅਤੇ ਕਿਹਾ ਹੈ ਕਿ ਉਹ ਅਗਲੇ ਸਾਲ ਦੀ ਪਹਿਲੀ ਤਿਮਾਹੀ ਵਿੱਚ ਭਾਰਤ ਦਾ ਦੌਰਾ ਕਰਨਗੇ।ਸ੍ਰੀ ਮੋਦੀ ਨੇ ਭਾਰਤ-ਇਜ਼ਰਾਈਲ ਦੁਵੱਲੇ ਕੂਟਨੀਤਕ ਸਬੰਧਾਂ ਦੇ 30 ਸਾਲਾਂ ਦੇ ਮੱਦੇਨਜ਼ਰ ਸ੍ਰੀ ਬੇਨੇਟ ਨੂੰ ਅਗਲੇ ਸਾਲ ਭਾਰਤ ਆਉਣ ਦਾ ਸੱਦਾ ਦਿੱਤਾ ਹੈ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ ਅਤੇ ਕਿਹਾ ਹੈ ਕਿ ਉਹ ਅਗਲੇ ਸਾਲ ਦੀ ਪਹਿਲੀ ਤਿਮਾਹੀ ਵਿੱਚ ਭਾਰਤ ਦਾ ਦੌਰਾ ਕਰਨਗੇ।

ਪਾਣੀ ਵਾਂਗ ਪੈਸਾ ਵਹਾਉਣ ਤੋਂ ਬਾਅਦ ਵੀ ਹਾਰੀ ਬੀਜੇਪੀ ਸਰਕਾਰ, ਬੀਜੇਪੀ ਖ਼ਿਲਾਫ਼ ਪਾਰਟੀ ਖੜ੍ਹੀ ਕਰਕੇ ਚੋਣ ਲੜਣਗੇ ਕਿਸਾਨ!

ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਇੱਕ ਮੀਡੀਆ ਬ੍ਰੀਫਿੰਗ ਵਿੱਚ ਇਹ ਜਾਣਕਾਰੀ ਦਿੱਤੀ।ਸ਼੍ਰੀ ਸ਼੍ਰਿੰਗਲਾ ਨੇ ਕਿਹਾ, “ਸ੍ਰੀ ਮੋਦੀ ਅਤੇ ਮਿਸਟਰ ਬੈਨੇਟ ਨੇ ਪਿਛਲੇ ਸਮੇਂ ਵਿੱਚ ਫ਼ੋਨ ਉੱਤੇ ਗੱਲ ਕੀਤੀ ਹੈ ਅਤੇ ਇਹ ਉਨ੍ਹਾਂ ਦੀ ਪਹਿਲੀ ਦੁਵੱਲੀ ਮੁਲਾਕਾਤ ਸੀ।ਸ੍ਰੀ ਮੋਦੀ ਨੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਮੰਤਰੀ ਵਜੋਂ ਤਿੰਨ ਵਾਰ ਭਾਰਤ ਆ ਚੁੱਕੇ ਹਨ ਅਤੇ ਹੁਣ ਉਹ 2022 ਦੀ ਪਹਿਲੀ ਤਿਮਾਹੀ ਵਿੱਚ ਭਾਰਤ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button