Breaking NewsD5 specialNewsPoliticsPunjab

Jagdeep Randhawa Vs Sukhdev Dhindsa, ਸ਼ਰੇਆਮ ਸੁਣਾਈਆਂ ਖ਼ਰੀਆਂ-ਖ਼ਰੀਆਂ, ਵੀਡੀਓ ‘ਚ ਸਾਰੇ ਲੀਡਰਾਂ ਦਾ ਕਰਤਾ ਪਰਦਾਫਾਸ਼

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਮੰਗਲਵਾਰ ਨੂੰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ। ਇਥੇ ਦੱਸ ਦੇਈਏ ਕਿ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਨਾਂ ‘ਸ਼੍ਰੋਮਣੀ ਅਕਾਲੀ ਦਲ’ ਰੱਖਿਆ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਨਵੀਂ ਪਾਰਟੀ ਨੂੰ ਲੈ ਕੇ ਜਗਦੀਪ ਰੰਧਾਵਾ ਨੇ ਸੁਖਦੇਵ ਸਿੰਘ ਢੀਂਡਸਾ ਤੇ ਤਿਖੇ ਸਵਾਲ ਕੀਤੇ ਹਨ।

Breaking-ਢੀਂਡਸਾ ਸਮੇਤ ਸੇਖਵਾਂ ਨੂੰ ਵੱਡਾ ਝਟਕਾ, ਅਕਾਲੀ ਦਲ ਦੀ ਬ੍ਰਹਮਪੁਰਾ ਨਾਲ ਹੋਈ ਮੀਟਿੰਗ, ਜਲਦ ਹੋਵੇਗ ਵਾਪਸੀ!

ਉਨ੍ਹਾਂ ਨੇ ਪੰਜਾਬ ਦੇ ਲੀਡਰਾਂ ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾ ਢੀਂਡਸਾ ਤੇ ਬੋਲਦਿਆਂ ਕਿਹਾ ਕੀ ਢੀਂਡਸਾ ਸਾਹਿਬ ਤੁਸੀਂ ਬਾਦਲਾਂ ਖ਼ਿਲਾਫ਼ ਪਹਿਲਾ ਕਿਉਂ ਨਹੀਂ ਬੋਲੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਵੋਟ ਪਾਉਣ ਵਾਲੇ ਘੱਟ ਹਨ ਅਤੇ ਪਾਰਟੀਆਂ ਬਣਾਉਣ ਵਾਲੇ ਜ਼ਿਆਦਾ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button