EntertainmentPunjabTop News

Jaggu Bhagwanpuria ਦੇ ਨਾਮ ਵਾਲੇ ਅਕਾਊਂਟ ਤੋਂ ਦਿੱਤੀ ਗਈ ਐਨਕਾਊਂਟਰ ‘ਚ ਮਾਰੇ ਗਏ ਸਿੱਧੂ ਦੇ ਸ਼ੂਟਰਾਂ ਨੂੰ ਸ਼ਰਧਾਂਜਲੀ

ਪਟਿਆਲਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਿਲ ਸ਼ਾਰਪਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਮ ਤੇ ਬਣਾਏ ਗਏ ਅਕਾਊਂਟ ਤੋਂ ਸ਼ਰਧਾਂਜਲੀ ਦਿੱਤੀ ਗਈ ਹੈ।

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਕਾਊਂਟ ਤੋਂ ਲਿਖਿਆ ਗਿਆ “ਕਿ ਰੂਪਾ ਅਤੇ ਮੰਨੂੰ ਸਾਡੇ ਸ਼ੇਰ ਭਰਾ ਸਨ। ਉਨਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ। ਉਹ ਹਮੇਸ਼ਾ ਸਾਡੇ ਦਿਲ ਵਿੱਚ ਵਸਦੇ ਰਹਿਣਗੇ ਜੋ ਵੀ ਹੋਇਆ, ਬਹੁਤ ਬੁਰਾ ਹੋਇਆ। ਸਾਡੇ ਦੋਹਾਂ ਭਰਾਵਾਂ ਦੀਆਂ ਆਤਮਾ ਨੂੰ ਸ਼ਾਂਤੀ ਮਿਲੇ। ਵਾਹਿਗੁਰੂ ਦੋਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।“

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button