Breaking NewsD5 specialNewsPunjabTop NewsUncategorized

Jalandhar ‘ਚ ਕੋਰੋਨਾ Blast : ਅੱਜ 400 ਦੇ ਪਾਰ ਪਹੁੰਚੀ ਮਰੀਜਾਂ ਦੀ ਸੰਖਿਆ, 11 ਦੀ ਮੌਤ

ਜਲੰਧਰ :  ਸ਼ਹਿਰ ‘ਚ ਕੋਰੋਨਾ ਦੀ ਰਫ਼ਤਾਰ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਮਰੀਜ ਸਾਹਮਣੇ ਆ ਰਹੇ ਹਨ। ਇਸ ਕੜੀ ‘ਚ ਵੀਰਵਾਰ ਨੂੰ 450 ਲੋਕਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ, ਜਦੋਂ ਕਿ 11 ਦੀ ਮੌਤ ਹੋ ਗਈ।

ਮੁੱਖ ਮੰਤਰੀ ਦਾ ਵੱਡਾ ਐਕਸ਼ਨ ! ਸਰਪੰਚ ਨੇ ਟਗਾਤੇ DIG ਤੇ DSP!

ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਤਾ ‘ਚ 31 ਮਾਰਚ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਰਾਹੀ ਹੋਵੇਗੀ। ਇਸ ਦੌਰਾਨ ਕੋਰੋਨਾ ਨੂੰ ਲੈ ਕੇ ਚਰਚਾ ਹੋਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਖ਼ਤ ਫੈਸਲੇ ਲੈ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button