Breaking NewsPunjabTop News

Jalandhar By Election Result: ਕੋਣ ਬਣੇਗਾ ਜਲੰਧਰ ਦਾ ਕਿੰਗ? ਹਰੇਕ ਪਾਰਟੀਆਂ ਦੇ ਉਮੀਦਵਾਰ ਕਰ ਰਹੇ ਆਪਣੀ ਜਿੱਤ ਦਾ ਦਾਅਵਾ

ਜਲੰਧਰ : ਜਲੰਧਰ ਜ਼ਿਮਨੀ ਚੋਣ ਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। EVM ਮਸ਼ੀਨਾਂ ਵਿਚ ਬੰਦ ਉਮੀਦਵਾਰਾਂ ਦੀ ਕਿਸਮਤ ‘ਤੇ ਫੈਸਲਾਂ ਅੱਜ ਲੋਕਾਂ ਸਾਹਮਣੇ ਆ ਜਾਵੇਗਾ। ਜਲੰਧਰ ਜ਼ਿਮਨੀ ਚੋਣ ‘ਚ ਕੌਣ ਜਿੱਤਦਾ ਹੈ ਇਸ ਦਾ ਫੈਸਲਾ ਅੱਜ ਦੁਪਹਿਰ ਤੱਕ ਸਾਹਮਣੇ ਆ ਜਾਵੇਗਾ। ਸੱਬ ਤੋਂ ਪਹਿਲਾ ਬੈਲਟ ਪੇਪਰ ਦੀ ਗਿਣਤੀ ਕੀਤੀ ਜਾਵੇਗੀ। ਹਰੇਕ ਪਾਰਟੀਆਂ ਦੇ ਉਮੀਦਵਾਰ ਵੱਲੋਂ ਆਪਣੀ ਜਿੱਤ ਦੀ ਦਾਅਵੇਦਾਰੀ ਠੋਕੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਵੋਟਾਂ ਦੀ ਗਿਣਤੀ ਦੌਰਾਨ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ, ਇਸ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button