Breaking NewsD5 specialIndiaNewsTop News

J&K : ਉਧਮਪੁਰ ‘ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, ਦੋਵੇਂ ਪਾਇਲਟ ਸ਼ਹੀਦ

ਸ਼੍ਰੀਨਗਰ : ਜ਼ੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਜਿਸ ‘ਚ ਦੋ ਪਾਇਲਟ ਸ਼ਹੀਦ ਹੋ ਗਏ ਹਨ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਧੁੰਦ ਜ਼ਿਆਦਾ ਹੋਣ ਦੇ ਚੱਲਦਿਆਂ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।

ਕੈਪਟਨ ਤੋਂ ਬਾਅਦ ਪ੍ਰਨੀਤ ਕੌਰ ਦਾ ਵੱਡਾ ਧਮਾਕਾ! ਲਿਆਂਦੀ ਹਨੇਰੀ || D5 Channel Punjabi

ਇਸ ਦੌਰਾਨ ਪਾਇਲਟ ਅਤੇ ਸਹਿ-ਪਾਇਲਟ ਦੋਵੇਂ ਜਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਥੇ ਹੀ ਇਲਾਜ਼ ਦੌਰਾਨ ਦੋਵੇਂ ਪਾਇਲਟਾਂ ਨੇ ਦਮ ਤੋੜ ਦਿੱਤਾ। ਆਰਮੀ ਦੇ ਵੱਲੋਂ ਜਾਰੀ ਬਿਆਨ ‘ਚ ਦੱਸਿਆ ਗਿਆ ਸੀ ਕਿ ਅੱਜ ਪਟਨੀਟਾਪ ਏਰਿਆ ‘ਚ ਟ੍ਰੇਨਿੰਗ ਦੇ ਦੌਰਾਨ ਉਧਮਪੁਰ ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button