Breaking NewsD5 specialInternationalNewsTop News

Joe Biden ਦਾ ਰਾਸ਼ਟਰਪਤੀ ਵਜੋਂ ਕਾਰਜਕਾਲ ਦਾ 1 ਸਾਲ ਹੋਇਆ ਪੂਰਾ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਦੱਸ ਦਈਏ ਕਿ Joe Biden ਦਾ ਰਾਸ਼ਟਰਪਤੀ ਵਜੋਂ ਕਾਰਜਕਾਲ ਦਾ ਇੱਕ ਸਾਲ ਪੂਰਾ ਹੋ ਗਿਆ। ਕਾਰਜਕਾਲ ਦੇ ਇੱਕ ਸਾਲ ਪੂਰਾ ਹੋਣ ‘ਤੇ Joe Biden ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ।

ਕੈਨੇਡਾ ਨੂੰ ਪਈ ਵੱਡੀ ਮਾਰ | D5 Channel Punjabi

Joe Biden ਨੂੰ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਅਤੇ ਆਪਣੀ ਸਹਿਯੋਗੀ Kamala Harris ‘ਤੇ ਪੂਰਾ ਵਿਸ਼ਵਾਸ਼ ਹੈ। Joe Biden ਨੇ ਆਪਣੀ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਕਿ ਜੇ ਮੈਂ 2024 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਮੁੜ ਜਿੱਤ ਹਾਸਲ ਕਰਦਾ ਹਾਂ ਤਾਂ Harris ਮੇਰੇ ਨਾਲ ਦੌੜ ਵਿੱਚ ਜ਼ਰੂਰ ਸ਼ਾਮਿਲ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button