Breaking NewsD5 specialInternationalNewsTop News

Joe Biden ਵੱਲੋਂ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਨਿਯਮਾਂ ਦਾ ਐਲਾਨ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ Joe Biden ਨੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਨਵੇਂ ਨਿਯਮਾਂ ਦਾ ਐਲਾਨ ਕੀਤਾ ਗਿਆ ਹੈ।ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੇ ਮੱਦੇਨਜ਼ਰ ਯਾਤਰਾ ਨੂੰ ਲੈ ਕੇ ਸਖ਼ਤ ਨਿਯਮਾਂ ਦਾ ਐਲਾਨ ਕੀਤਾ ਹੈ। Joe Biden ਨੇ ਇਹ ਘੋਸ਼ਣਾ ਕੀਤੀ ਹੈ ਉਨ੍ਹਾਂ ਐਲਾਨ ਕਰਦਿਆਂ ਕਿਹਾ ਹੈ ਕਿ ਉਸ ਦੀ ਯੋਜਨਾ ਵਿਚ ਬੰਦ ਜਾਂ ਤਾਲਾਬੰਦੀ ਸ਼ਾਮਿਲ ਨਹੀਂ ਹੈ।

ਗੰਦੀ ਰਾਜਨੀਤੀ, ਡਾ.ਪਿਆਰਾ ਲਾਲ ਗਰਗ ਦੇ ਵੱਡੇ ਖੁਲਾਸੇ || D5 Channel Punjabi

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਉਸ ਦੀ ਯੋਜਨਾ ਵਿਚ ਵੈਕਸੀਨ ਦੇ ਆਦੇਸ਼ਾਂ ਦਾ ਵਿਸਤਾਰ ਨਹੀਂ ਕਰਦਾ। ਸਖ਼ਤ ਨਿਯਮਾਂ ਮੁਤਾਬਿਕ ਅੰਤਰਰਾਸ਼ਟਰੀ ਯਾਤਰੀਆਂ ਨੂੰ ਟੈੱਸਟ ਕਰਵਾਉਣਾ ਪਵੇਗਾ। ਇਹ ਟੈਸਟ ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ 24 ਘੰਟਿਆਂ ਵਿਚ ਕਰਵਾਉਣਾ ਲਾਜ਼ਮੀ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button