Kapil Sibal ਦੇ ਘਰ ਦੇ ਬਾਹਰ ਕਾਂਗਰਸੀ ਕਰਮਚਾਰੀਆਂ ਦਾ ਪ੍ਰਦਰਸ਼ਨ
ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਬੁੱਧਵਾਰ ਨੂੰ ਕਾਂਗਰਸ ਦੀ ਮੌਜੂਦਾ ਹਾਲਤ ਨੂੰ ਲੈ ਕੇ ਪਾਰਟੀ ਅਗਵਾਈ ‘ਤੇ ਸਵਾਲ ਖੜੇ ਕੀਤੇ, ਜਿਸਤੋਂ ਬਾਅਦ ਕਾਂਗਰਸੀ ਕਰਮਚਾਰੀਆਂ ਨੇ ਉਨ੍ਹਾਂ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ।
ਫੇਰ ਗਰਜਿਆ ਭਗਵੰਤ ਮਾਨ, CM ਚਿਹਰੇ ’ਤੇ ਦਿੱਤਾ ਵੱਡਾ ਬਿਆਨ! ਪੰਜਾਬ ‘ਚ ਹੋਊ ਝਾੜੂ ਹੀ ਝਾੜੂ || D5 Channel Punjabi
ਬੁੱਧਵਾਰ ਸ਼ਾਮ ਨੂੰ ਕਪਿਲ ਸਿੱਬਲ ਦੇ ਘਰ ਦੇ ਬਾਹਰ ਕਾਂਗਰਸੀ ਕਰਮਚਾਰੀ ਭਾਰੀ ਗਿਣਤੀ ‘ਚ ਇਕੱਠੇ ਹੋ ਗਏ ਅਤੇ ਉਨ੍ਹਾਂ ਦੇ ਖਿਲਾਫ ਵਿਰੋਧ ਕੀਤਾ। ਇਸ ਦੇ ਚੱਲਦਿਆਂ ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਇਸ ਮਾਮਲੇ ਦੀ ਨਿੰਦਾ ਕਰਦੇ ਹੋਏ ਸੋਨੀਆ ਗਾਂਧੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
Congress has a history of upholding freedom of expression . differences of opinion and perception are integral to a democracy. Intolerance and violence is alien to Congress values and culture.
— Anand Sharma (@AnandSharmaINC) September 30, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.