ਮੁੱਖ ਮੰਤਰੀ ਦੇ ਕਰੀਬੀ ਮੰਨੇ ਜਾਂਦੇ ਓ.ਐੱਸ.ਡੀ. ਕਰਨਪਾਲ ਸਿੰਘ ਸੇਖੋਂ ਦਾ ਹੋਇਆ ਦਿਹਾਂਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਵੱਜੋਂ ਜਾਣੇ ਜਾਂਦੇ ਤੇ ਉਨ੍ਹਾਂ ਦੇ ਓ.ਐੱਸ.ਡੀ. ਕਰਨਪਾਲ ਸਿੰਘ ਸੇਖੋਂ ਦਾ ਦਿਹਾਂਤ ਹੋ ਗਿਆ ਹੈ। ਕਰਨਪਾਲ ਸੇਖੋਂ ਦੀ ਅਚਾਨਕ ਹੋਈ ਮੌਤ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।
Read Also ਪ੍ਰਸਿੱਧ ਪੱਤਰਕਾਰ ਕੁਲਦੀਪ ਨਈਅਰ ਦਾ ਦਿਹਾਂਤ
ਜ਼ਿਕਰਯੋਗ ਹੈ ਕਿ ਸੇਖੋਂ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦੇਖੇ ਜਾਂਦੇ ਸਨ। ਦੱਸ ਦੇਈਏ ਕਿ ਕਰਨਪਾਲ ਸਿੰਘ ਸੇਖੋਂ ਮੁੱਖ ਮੰਤਰੀ ਨਾਲ ਜੁੜਨ ਤੋਂ ਪਹਿਲਾਂ ਪੰਜਾਬ ਐਂਡ ਸਿੰਧ ਬੈਂਕ ਦੇ ਨਿਰਦੇਸ਼ਕ ਵੱਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਸਨ।
Our friend and colleague Karanpal Sekhon, Political Secretary to Hon CM @capt_amarinder Singh, is no more. He left us last night in Egypt, where he had gone on a private visit. RIP, my friend. pic.twitter.com/LXMpatalbG
— Vimal Sumbly (@sumbly) November 17, 2018
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.