Breaking NewsD5 specialEntertainmentNewsTop News

Katrina Kaif ਨੇ ਖੁਦ ਵਿਆਹ ਦਾ ਅਧਿਕਾਰਤ ਐਲਾਨ ਕੀਤਾ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ Katrina Kaif ਨੇ ਅਧਿਕਾਰਤ ਤੌਰ ‘ਤੇ ਆਪਣੇ ਵਿਆਹ ਦਾ ਐਲਾਨ ਕਰ ਦਿੱਤਾ ਹੈ। ਉਸ ਨੇ ਅਦਾਕਾਰ Vicky Kaushal ਨਾਲ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕੀਤਾ ਹੈ। Bollywood Actress Katrina Kaif ਅਤੇ Bollywood Actor Vicky Kaushal ਦਾ ਫੈਨਜ਼ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ।

ਕੇਜਰੀਵਾਲ ਦੀ ਡਿੱਗੀ ਇੱਕ ਹੋਰ ਵਿਕਟ, ਚੋਣਾਂ ਤੋਂ ਪਹਿਲਾਂ ਵੱਡਾ ਝਟਕਾ D5 Channel Punjabi – YouTube

ਇਸ ਦੇ ਨਾਲ ਹੀ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਵੀ ਕਈ ਅਫਵਾਹਾਂ ਚੱਲ ਰਹੀਆਂ ਸਨ। ਹੁਣ Katrina Kaif ਨੇ ਖੁਦ ਵਿਆਹ ਦਾ ਅਧਿਕਾਰਤ ਐਲਾਨ ਕਰਕੇ ਅਫਵਾਹਾਂ ‘ਤੇ ਰੋਕ ਲਗਾ ਦਿੱਤੀ ਹੈ। Katrina Kaif ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਤੀ Vicky Kaushal ਨਾਲ ਨਜ਼ਰ ਆ ਰਹੀ ਹੈ।

 

 

View this post on Instagram

 

A post shared by Katrina Kaif (@katrinakaif)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button