Breaking NewsD5 specialIndiaNewsPoliticsPunjab

Kejriwal ਨਾਲ ਗੱਠਜੋੜ ‘ਤੇ Akali Dal ਦਾ ਵੱਡਾ ਬਿਆਨ

ਸੰਗਰੂਰ : ਜਲਿਆਂਵਾਲੇ ਬਾਗ ਵਿਖੇ ਸਰਦਾਰ ਸ਼ਹੀਦ ਊਧਮ ਸਿੰਘ ਦੇ ਬੁੱਤ ਅੱਗੇ ਟਿਕਟ ਖਿੜਕੀ ਲਾਉਣ ਦੇ ਮਾਮਲੇ ਨੂੰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਗੇ ਵਿਨਰਜੀਤ ਖਡਿਆਲ ਵੱਲੋਂ ਚੁੱਕਿਆ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਕੰਬੋਜ ਭਾਈਚਾਰੇ ਅਤੇ ਸ਼ਹਿਰ ਵਾਸੀਆਂ ‘ਚ ਰੋਸ ਹੈ। ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਦਾ ਉਹ ਡਟ ਕੇ ਵਿਰੋਧ ਕਰਨਗੇ।

Kejriwal ਨਾਲ ਗੱਠਜੋੜ ‘ਤੇ Akali Dal ਦਾ ਵੱਡਾ ਬਿਆਨ | Big News | Delhi Election 2020

ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਦਿੱਲੀ ‘ਚ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪਰ ਅਕਾਲੀ ਦਲ ‘ਚ ਸਹਿਮਤੀ ਨਜ਼ਰ ਨਹੀਂ ਆ ਰਹੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀਆਂ ਖ਼ਬਰਾਂ ਦਾ ਖੰਡਨ ਕਰ ਰਹੇ ਹਨ ਜਦਕਿ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤੋਂ ਇਨਕਾਰ ਨਹੀਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button