Breaking NewsIndiaTop News

Kejriwal ‘AAP’ ਨੇ ਐਲ-ਜੀ ਨੂੰ ਭੇਜੇ 2 ਵਿਧਾਇਕਾਂ ਦੇ ਨਾਮ

Kejriwal AAP sent names of 2 MLAs to L-G

ਦਿੱਲੀ : ਸੂਤਰਾਂ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ 2 ਵਿਧਾਇਕਾਂ ਦੇ ਨਾਮ ਕੈਬਨਿਟ ਮੰਤਰੀ ਵਜੋਂ ਨਿਯੁਕਤ ਕਰਨ ਲਈ ਐਲ-ਜੀ ਨੂੰ ਭੇਜ ਦਿੱਤੇ ਹਨ। ਜਿਸ ਵਿਚ ਆਤਿਸ਼ੀ ਅਤੇ ਸੌਰਭ ਭਾਰਦਵਾਜ ਦਾ ਨਾਮ ਸ਼ਾਮਲ ਹੈ। ਉਥੇ ਹੀ ਰਾਜ ਨਿਵਾਸ ਦੇ ਅਧਿਕਾਰੀਆਂ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਦੇ ਅਸਤੀਫ਼ੇ ਸਵੀਕਾਰ ਕਰ ਲਏ ਗਏ ਹਨ।

Punjabi University ਕਤਲ ਮਾਮਲੇ ‘ਚ ਨਵਾਂ ਮੋੜ, ਬਿਜਲੀ ਦੇ ਬਿਲ ਪਿੱਛੇ ਮਾਰ’ਤਾ ਨੌਜਵਾਨ || D5 Channel Punjabi

ਦੱਸਦੀਏ ਕਿ ਸਤੇਂਦਰ ਜੈਨ ਨੂੰ ਪਿਛਲੇ ਸਾਲ ਇਨਫੋਰਸਮੈਂਟ ਡਾਇਰੈਕਟੋਰੇਟ ਮਈ ਵਿੱਚ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ‘ਤੇ ਮਨੀਸ਼ ਸਿਸੋਦੀਆ ਨੂੰ 2021-22 ਲਈ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐਤਵਾਰ ਨੂੰ ਕੇਂਦਰੀ ਜਾਂਚ ਬਿਊਰੋ ਨੇ ਗ੍ਰਿਫਤਾਰ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button