Breaking NewsD5 specialNewsPunjab

ਖੰਨਾ ਦੀ ਸਬਜ਼ੀ ਮੰਡੀ ਦੀਆਂ ਹੈਰਾਨ ਕਰਦੀਆਂ ਤਸਵੀਰਾਂ, ਲੋਕਾਂ ਨੂੰ ਭੁੱਲਿਆ ਕੋਰੋਨਾ

ਖੰਨਾ : ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਪੂਰੀ ਦੁਨੀਆ ‘ਚ ਹੜਕੰਪ ਮਚਾਇਆ ਹੋਇਆ ਹੈ। ਪੰਜਾਬ ਵਿੱਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਪਰ ਇਸ ਦੌਰਾਨ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਮਹਾਮਾਰੀ ਨੂੰ ਹਲਕੇ ‘ਚ ਲੈ ਰਹੇ ਹਨ, ਜਿਸਦੀ ਤਾਜ਼ਾ ਮਿਸਾਲ ਖੰਨਾ ਦੀ ਸਬਜ਼ੀ ਮੰਡੀ ਵਿੱਚ ਦੇਖਣ ਨੂੰ ਮਿਲੀ।

CORONA ਦੀ ਸਥਿਤੀ ‘ਚ CAPTAIN AMARINDER SINGH ਦਾ ਇੱਕ ਹੋਰ ਵੱਡਾ ਬਿਆਨ ! D5 Channel Punjabi

ਸੋਮਵਾਰ ਨੂੰ ਸਬਜ਼ੀ ਮੰਡੀ ਵਿੱਚ ਲੋਕਾਂ ਦੀ ਲੱਗੀ ਭੀੜ ਨੂੰ ਵੇਖਕੇ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇਂ ਕੋਰੋਨਾ ਵਰਗੀ ਕੋਈ ਬਿਮਾਰੀ ਲੋਕਾਂ ਨੂੰ ਯਾਦ ਹੀ ਨਹੀਂ ਹੋਵੇ। ਦੱਸ ਦਈਏ ਕਿ ਲੁਧਿਆਨਾ ਦੇ ਏ. ਸੀ.ਪੀ. ਅਨਿਲ ਕੋਹਲੀ ਨੂੰ ਵੀ ਲੁਧਿਆਣਾ ਦੀ ਸਬਜ਼ੀ ਮੰਡੀ ਵਿੱਚੋਂ ਹੀ ਕੋਰੋਨਾ ਦੀ ਬਿਮਾਰੀ ਹੋਈ ਸੀ ਪਰ ਇਸਦੇ ਬਾਵਜੂਦ ਵੀ ਲੋਕ ਆਪਣੀ ਜਾਨ ਦੀ ਪਰਵਾਹ ਨਹੀਂ ਕਰ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button