PunjabTop NewsUncategorized

Kotkapura Firing Case : Sukhbir Badal ਹੋਏ SIT ਅੱਗੇ ਪੇਸ਼, SIT ਨੇ ਲਗਾਈ ਸਵਾਲਾਂ ਦੀ ਝੜੀ, ਦੇਖੋ ਸਾਡੀ Live Report

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ SIT ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਭੇਜੇ ਗਏ ਸਨ। SIT ਨੇ ਉਨ੍ਹਾਂ ਨੂੰ  ਅੱਜ 11 ਵਜੇ ਤਲਬ ਕੀਤਾ ਸੀ। ਕੋਟਕਪੂਰਾ ਗੋਲੀ ਕਾਂਡ ਸਬੰਧੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ SIT ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰ ਰਹੀ ਹੈ।

ਪੂਰਾ ਵੇਰਵਾ ਦੇਖਣ ਲਈ ਦੇਖੋ ਸਾਡੀ ਇਹ ਖਾਸ ਰਿਪੋਰਟ :

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button