Breaking NewsD5 specialNewsPunjabTop News

Kunwar Vijay Partap ਦੀ ਵਧੀਆਂ ਮੁਸ਼ਕਿਲਾਂ, Advocate PPS Bajwa ਨੇ ਮੈਂਬਰਸ਼ਿਪ ਰੱਦ ਕਰਨ ਲਈ ਬਾਰ ਐਸੋਸੀਏਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖਿਲਾਫ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਏਸ਼ਨ ਵੀ ਖੜੀ ਹੋ ਗਈ ਹੈ। ਐਡਵੋਕੇਟ ਪੀਪੀਐਸ ਬਾਜਵਾ ਨੇ ਬਾਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਕੁੰਵਰ ਵਿਜੇ ਪ੍ਰਤਾਪ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਚੁੱਕੀ ਗਈ ਹੈ। ਉਨ੍ਹਾਂ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਨੂੰਨੀ ਵਿਵਸਥਾ ਦੀ ਇੱਜਤ ਨਹੀਂ ਕਰਦੇ ਹਨ ਕਿਉਂਕਿ ਉਹ ਕਈ ਵਾਰ ਕਾਨੂੰਨੀ ਵਿਵਸਥਾ ਦੇ ਖਿਲਾਫ ਬਿਆਨਬਾਜ਼ੀ ਕਰ ਚੁੱਕੇ ਹਨ। ਅਜਿਹੇ ਵਿੱਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button