Breaking NewsD5 specialIndiaNewsTop News
Lawrence Bishnoi ਦੇ ਵਕੀਲ Vishal Chopra ਦਾ ਵੱਡਾ ਬਿਆਨ
ਨਵੀਂ ਦਿੱਲੀ : Lawrence Bishnoi ਦੇ ਵਕੀਲ Vishal Chopra ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨਾਲ ਥਰਡ ਡਿਗਰੀ ਟਾਰਚਰ ਦਾ ਪ੍ਰਯੋਗ ਕਰ ਰਹੀ ਹੈ। ਨਾ ਹੀ ਉਸ ਨੂੰ ਮਿਲਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਸ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਮਨਮਰਜ਼ੀ ਨਾਲ ਮੈਡੀਕਲ ਕਰਵਾ ਰਹੀ ਹੈ। ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਉਹ ਇਸ ਦੇ ਖਿਲਾਫ਼ ਅਦਾਲਤ ‘ਚ ਜਾਣਗੇ ਅਤੇ ਰਿੱਟ ਪਟੀਸ਼ਨ ਦਾਇਰ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.