Breaking NewsD5 specialNewsPunjabTop News

Lawrence Bishnoi ਨੂੰ ਭੇਜਿਆ ਟ੍ਰਾਂਜ਼ਿਟ ਰਿਮਾਂਡ ਤੇ ਅੰਮ੍ਰਿਤਸਰ

ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਆਦਾਲਤ ਨੇ ਟ੍ਰਾਂਜ਼ਿਟ ਰਿਮਾਂਡ ਤੇ ਅੰਮ੍ਰਿਤਸਰ ਭੇਜ ਦਿੱਤਾ ਹੈ।ਅੰਮ੍ਰਿਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਦੇਰ ਰਾਤ ਉਸ ਨੂੰ ਇਥੇ ਜਾਂਚ ਲਈ ਐੱਸ. ਐੱਸ. ਓ. ਸੀ. ਵਿਖੇ ਲਿਆਂਦਾ ਜਾਵੇਗਾ।

Punjab Bulletin : (27-06-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi

ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਕੱਲ੍ਹ ਸਵੇਰੇ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button