Breaking NewsD5 specialNewsPunjabSportsTop News

Lawrence Bishnoi Group ਨੇ ਲਈ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ

ਚੰਡੀਗੜ੍ਹ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ ਇਸ ਦੌਰਾਨ Lawrence Bishnoi Group ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ ਲਈ ਹੈ। Lawrence Bishnoi Group ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਿਖਿਆ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਕ ਕਢਵਾ ਕੇ ਪਹਿਲਾਂ ਲਾਰਾ ਲਗਾ ਕੇ ਰੱਖਿਆ ਤੇ ਫ਼ਿਰ ਵਿਦੇਸ਼ ਭੱਜ ਗਿਆ, ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।

Sandeep Nangal ਦੀ ਮੌ ਤ ਦਾ ਸੱਚ ਆਇਆ ਸਾਹਮਣੇ! ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ! | D5 Channel Punjabi

ਦੱਸਣਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਜਲੰਧਰ ਦੇ ਪਿੰਡ ਮੱਲ੍ਹੀਆਂ ‘ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ (Sandeep Nangal Demise) ਦਾ ਗੋਲੀਆਂ ਕਤਲ ਕਰ ਦਿੱਤਾ ਸੀ। ਸੰਦੀਪ ਕੈਨੇਡਾ ਦਾ ਨਿਵਾਸੀ ਸੀ ,ਜਿਨ੍ਹਾਂ ਦੇ ਸਿਰ ‘ਚ ਗੋਲੀ ਮਾਰ ਦੇ ਕਤਲ ਕਰ ਦਿੱਤਾ ਗਿਆ ਹੈ। ਉਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button