ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਲਿਖੀ ਚਿੱਠੀ, ਪੰਜਾਬ ਦੇ AG ਵਿਨੋਦ ਘਈ ਦੇ ਅਸਤੀਫ਼ੇ ਦੀ ਕੀਤੀ ਮੰਗ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜਪਾਲ ਨੂੰ ਚਿੱਠੀ ਲਿਖ ਕੇ ਪੰਜਾਬ ਦੇ AG ਵਿਨੋਦ ਘਈ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਸ਼ੋਸ਼ਲ ਮੀਡੀਆ ਪਲੇਟਫਾਰਮ ਟਵੀਟਰ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਲੈਟਰ ਜਾਰੀ ਕੀਤੀ ਹੈ ਜਿਸ ਵਿਚ ਉਹ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਕਰ ਰਹੇ ਹਨ ਕਿ ਉਹ ਏਜੀ ਪੰਜਾਬ ਨੂੰ ਤੁਰੰਤ ਹਟਾ ਦੇਣ ਅਤੇ ਉਨ੍ਹਾਂ ਵਿਰੁੱਧ ਗੰਭੀਰ ਦੁਰਵਿਵਹਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਆਦੇਸ਼ ਦੇਣ।
Request Hon’ble Governor, Punjab to remove AG Punjab immediately and order CBI investigation regarding allegations of serious misconduct against him. pic.twitter.com/YolB2GS7yC
— Partap Singh Bajwa (@Partap_Sbajwa) April 10, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.