Breaking NewsD5 specialEntertainmentNewsPunjabTop News

Lehmber Hussainpuri ਦੀ ਮਾਰ ਕੁੱਟ ਕਰਨ ਦੀ ਵੀਡੀਓ ਜਾਰੀ, ਪਤਨੀ ਦੀ ਭੈਣ ਨੇ ਕੀਤੀ ਪ੍ਰੈਸ ਕਾਨਫਰੰਸ

ਜਲੰਧਰ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰੇਲੂ ਝਗੜੇ ਦਾ ਸਿਲਸਿਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸ ਵਾਰ ਲਹਿੰਬਰ ਹੁਸੈਨਪੁਰੀ ਦੀ ਸਾਲੀ ਰਜਨੀ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ। ਉਸਨੇ ਬਕਾਇਦਾ ਕੁਝ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਹੈ, ਜਿਸ ‘ਚ ਲਹਿੰਬਰ ਹੁਸੈਨਪੁਰੀ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਕੁੱਟਮਾਰ ਕਰ ਰਿਹਾ ਹੈ। ਰਜਨੀ ਨੇ ਦੱਸਿਆ ਕਿ ਉਸਦਾ ਜੀਜਾ ਉਨ੍ਹਾਂ ਨੂੰ ਵੀ ਧਮਕੀਆਂ ਦੇ ਰਿਹਾ ਹੈ, ਜਿਸਦੇ ਲਈ ਉਹ ਕੋਰਟ ਦਾ ਦਰਵਾਜ਼ਾ ਖੜਕਾਉਗੇ। ਆਪਣੀ ਪਤਨੀ ਦੇ ਨਾਲ ਮੌਜੂਦ ਲਹਿੰਬਰ ਹੁਸੈਨਪੁਰੀ ਦੇ ਸਾਢੂ ਬਨੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਕੁੰਵਰ ਵਿਜੇ ਪ੍ਰਤਾਪ ਦੇ ‘ਆਪ’ ‘ਚ ਸ਼ਾਮਲ ਹੋਣ ਦਾ ਸੱਚ ! ‘ਆਪ’ ਆਗੂ ਦੇ ਵੱਡੇ ਖੁਲਾਸੇ! ਅੰਦਰਲੀਆਂ ਗੱਲਾਂ ਆਈਆਂ ਬਾਹਰ!

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਲਹਿੰਬਰ ਹੁਸੈਨਪੁਰੀ ਦਾ ਉਸਦੀ ਪਤਨੀ ਦੇ ਨਾਲ ਸਮਝੌਤਾ ਕਰਵਾ ਦਿੱਤਾ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button