PunjabTop News

Letter To Sidhu ! ਬਾਹਰ ਆਉਂਦੇ ਹੀ ਮਿਲੂ ਵੱਡੀ ਜ਼ਿੰਮੇਵਾਰੀ ?

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਰ ਇਸ ਦੌਰਾਨ ਸੂਤਰਾਂ ਮੁਤਾਬਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਇਕ ਚਿੱਠੀ ਭੇਜੀ ਹੈ, ਉਸ ‘ਚ ਕੀ ਲਿਖਿਆ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਸਿੱਧੂ ਜੇਲ ਤੋਂ ਬਾਹਰ ਆਉਂਦੇ ਹੀ ਇੱਕ ਵੱਡੀ ਜ਼ਿੰਮੇਵਾਰੀ ਸੌਪੀ ਜਾ ਸਕਦੀ ਹੈ।

Patiala Jail ‘ਚੋਂ ਬਾਹਰ ਆਏ ਹਵਾਲਾਤੀ ਦੇ ਖੁਲਾਸੇ, ਕਈ ਅਫ਼ਸਰਾਂ ਦੀ ਖੋਲ੍ਹੀ ਪੋਲ, ਜੇਲ੍ਹ ਵਿਭਾਗ ਨੂੰ ਪਾਈਆਂ ਭਾਜੜਾਂ

ਜੇਕਰ ਦੇਖਿਆ ਜਾਵੇ ਤਾਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ, ਕਈ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿੱਧੂ ਨੂੰ ਹਮੇਸ਼ਾ ਹੀ ਪਾਰਟੀ ਦਾ ਸਟਾਰ ਪ੍ਰਚਾਰਕ ਮੰਨਿਆ ਜਾਂਦਾ ਰਿਹਾ ਹੈ, ਅਜਿਹੇ ‘ਚ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੇ ਜੇਲ ਤੋਂ ਬਾਹਰ ਆਉਣ ‘ਤੇ ਉਨ੍ਹਾਂ ਨੂੰ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਦੀ ਅਗਲੇ ਸਾਲ ਜਨਵਰੀ ਦੇ ਅੰਤ ਵਿੱਚ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button