Breaking NewsD5 specialNewsPunjab

LIVE ਭਾਈ ਨਿਰਮਲ ਸਿੰਘ ਦੇ ਸਾਲੇ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ | ਮੇਰੀ ਰਾਗੀ ਜੀ ਨਾਲ ਹੋਈ ਸੀ ਗੱਲਬਾਤ

ਅੰਮ੍ਰਿਤਸਰ : ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਬਾਅਦ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ ਉਪਰੰਤ ਉਨ੍ਹਾਂ ਦਾ ਵੇਰਕਾ ਦੇ ਇਕ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਨਹੀਂ ਕਰਨ ਦਿੱਤਾ ਗਿਆ ਸੀ।

LIVE ਭਾਈ ਨਿਰਮਲ ਸਿੰਘ ਦੇ ਸਾਲੇ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ | ਮੇਰੀ ਰਾਗੀ ਜੀ ਨਾਲ ਹੋਈ ਸੀ ਗੱਲਬਾਤ

ਸ਼੍ਰੋਮਣੀ ਕਮੇਟੀ ਦੀ ਕਾਰਗੁਜਾਰੀ ਤੇ ਜਮਾਲਪੁਰੀ ਦਾ ਜਵਾਬ। ਭਾਈ ਜਸਬੀਰ ਸਿੰਘ ਜਮਾਲਪੁਰੀ ਨਾਲ ਨਾਲ ਡੀ5 ਚੈੱਨਲ ਪੰਜਾਬੀ ਤੇ Exclusive ਇੰਟਰਵਿਊ। ਭਾਈ ਨਿਰਮਲ ਸਿੰਘ ਦੇ ਰਿਸ਼ਤੇਦਾਰ ਹਨ ਜਸਬੀਰ ਸਿੰਘ ਜਮਾਲਪੁਰੀ। ਉਨ੍ਹਾ ਦਾ ਕਹਿਣਾ ਹੈ ਕਿ ਭਾਈ ਨਿਰਮਲ ਸਿੰਘ ਦੀ ਮੌਤ ਤੋਂ ਪਹਿਲਾ ਉਨ੍ਹਾਂ ਨਾਲ ਮੇਰੀ ਗੱਲਬਾਤ ਹੋਈ ਸੀ। ਕਦੋਂ ਵਿਦੇਸ਼ ਤੋਂ ਭਾਰਤ ਪਰਤੇ ਸਨ ਭਾਈ ਨਿਰਮਲ ਸਿੰਘ ? ਕੀ ਪਹਿਲਾਂ ਕਿਸੇ ਬਿਮਾਰੀ ਨਾਲ ਤਾਂ ਨਹੀਂ ਸੀ ਜੂਝ ਰਹੇ ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button