Breaking NewsD5 specialNewsPunjab

Lockdown ‘ਚ ਥਾਣੇਦਾਰ ‘ਤੇ ਘਰਵਾਲੀ ਦੀ LIVE ਰੇਡ

ਜਲੰਧਰ : ਜਲੰਧਰ ਦੇ ਬਾਬਾ ਦੀਪ ਸਿੰਘ ਨਗਰ ‘ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਮਹਿਲਾ ਵੱਲੋਂ ਆਪਣੇ ਪਤੀ ‘ਤੇ ਕਿਸੇ ਮਹਿਲਾ ਨਾਲ ਨਜਾਇਜ ਸੰਬੰਧ ਰੱਖਣ ਦਾ ਇਲਜ਼ਾਮ ਲਗਾਇਆ ਗਿਆ।  ਪੰਜਾਬ ਪੁਲਿਸ ‘ਚ ਲੱਗੇ ਐਸਆਈ ‘ਤੇ ਮਹਿਲਾ ਨੇ ਇਲਜ਼ਾਮ ਲਗਾਇਆ ਹੈ ਕੀ ਉਸਦਾ ਪਤੀ ਕਿਸੇ ਮਹਿਲਾ ਦੇ ਨਾਲ ਗ਼ੈਰਕਾਨੂੰਨੀ ਰਿਸ਼ਤਾ ਹੈ।

BIG NEWS: Sumedh Saini ਮਾਮਲੇ ਚ ਨਵਾਂ ਮੋੜ, ਇੱਕ ਹੋਰ ਚਸ਼ਮਦੀਦ ਗਵਾਹ ਨੇ ਸੁਣਾਈ ਹੱਡਬੀਤੀ | D5 Channel Punjabi

ਥਾਣਾ ਅੱਠ ਦੇ ਏਐਸਆਈ ਕ੍ਰਿਪਾਲ ਸਿੰਘ ਨੇ ਮੌਕੇ ‘ਤੇ ਆ ਕੇ ਸਬ ਇੰਸਪੈਕਟਰ ਦੀ ਪਤਨੀ ਨਾਲ ਬਦਤਮੀਜ਼ੀ ਕਰਦੇ ਹੋਏ ਭਜਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਤੋਂ ਬਾਅਦ ਸਬ ਇੰਸਪੈਕਟਰ ਨੂੰ ਮੌਕੇ ਤੋਂ ਭਗਾ ਦਿੱਤਾ ਗਿਆ। ਸਬ ਇੰਸਪੈਕਟਰ ਦੀ ਪਤਨੀ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਘਰ ਦੇ ਬਾਹਰ ਧਰਨਾ ਪ੍ਰਦਰਸਨ ਸ਼ੁਰੂ ਕਰ ਦਿੱਤਾ ਮੌਕੇ ‘ਤੇ ਏਡੀਸੀ ਵੀ ਪੁੱਜੇ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button