Breaking NewsD5 specialNewsPoliticsPunjab

UAPA ਦੇ ਸਖ਼ਤ ਕਾਨੂੰਨ ਤੋਂ ਡਰੇ ਅੰਮ੍ਰਿਤਧਾਰੀ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਸੰਗਰੂਰ : ਸੰਗਰੂਰ ਦੇ ਪਿੰਡ ਰੱਤਾਖੇੜਾ ਦੇ 21 ਸਾਲਾ  ਨੌਜਵਾਨ ਲਵਪ੍ਰੀਤ  ਨੇ ਯੂਏਪੀਏ(UAPA) ਦੇ ਸਖਤ ਕਾਨੂੰਨ ਤਹਿਤ ਪੀੜਿਤ ਹੋਣ ਦੇ ਡਰ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਨੌਜਵਾਨ ਨੇ ਖੁਦਕੁਸ਼ੀ ਤੋਂ ਪਹਿਲਾ ਇਕ ਸੁਸਾਈਡ ਨੋਟ ਵੀ ਲਿਖਿਆ ਹੈ। ਜਿਸ ‘ਚ ਉਸਨੇ ਲਿਖਿਆ ਹੈ ਕਿ ਮੇਰੀ ਮੌਤ ਦਾ ਮੈ ਖੁਦ ਜਿੰਮੇਵਾਰ ਹਾਂ, ਕੋਈ ਹੋਰ ਨਹੀ।

Sidhu Moosewala || Sanju Song|| ਫੁਕਰੀ ਮਾਰਨੀ ਪਈ ਮਹਿੰਗੀ!, ਪੁਲਿਸ ਨੇ ਲਿਆ ਵੱਡਾ ਐਕਸ਼ਨ, ਹੁਣ ਗ੍ਰਿਫ਼ਤਾਰੀ ਪੱਕੀ?

ਲਵਪ੍ਰੀਤ ਦੀ ਮੌਤ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਨੌਜਵਾਨ ਵੱਲੋਂ ਕੀਤੀ ਖੁਦਕੁਸ਼ੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਖਹਿਰਾ ਨੇ ਨੌਜਵਾਨ ਦੀ ਮੌਤ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸੁਖਪਾਲ ਖਹਿਰਾ ਨੇ ਟਵੀਟ ਵਿਚ ਲਿਖਿਆ ਹੈ ਕਿ ਮੈਂ ਕੈਪਟਨ ਸਰਕਾਰ, ਮੋਦੀ ਸਰਕਾਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ UAPA ਦੇ ਕਨੂੰਨ ਦੀ ਦੁਰਵਰਤੋਂ ਕਿਉਂ ਕੀਤੀ ਜਾ ਰਹੀ ਹੈ ਅਤੇ ਦਲਿਤ ਨੌਜਵਾਨਾਂ ਉੱਤੇ ਕਿਉਂ ਅੱਤਿਆਚਾਰ ਕੀਤਾ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button