ਨਵੀਂ ਦਿੱਲੀ : ਗੈਸ ਸਿਲੰਡਰ ਦੀਆਂ ਕੀਮਤਾਂ ਤੋਂ ਪਰੇਸ਼ਾਨ ਲੋਕਾਂ ਨੂੰ ਸੋਮਵਾਰ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਤੇਲ ਕੰਪਨੀਆਂ ਨੇ ਐਲਪੀਜੀ ਦੀਆਂ ਕੀਮਤਾਂ ਘਟਾਈਆਂ ਹਨ। ਹੁਣ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 36 ਰੁਪਏ ਦੀ ਕਟੌਤੀ ਕੀਤੀ ਗਈ ਹੈ।
Meet Hayer ਦਾ ਵੱਡਾ ਐਲਾਨ, Punjab ਲਈ ਦਿੱਤੀ ਵੱਡੀ ਸੌਗਾਤ, ਲੋਕ ਕਰਤੇ ਬਾਗੋ- ਬਾਗ | D5 Channel Punjabi
ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਨਵੀਂ ਦਰ ਮੁਤਾਬਕ 1 ਅਗਸਤ ਯਾਨੀ ਅੱਜ ਤੋਂ ਦਿੱਲੀ ‘ਚ 19 ਕਿਲੋ ਦਾ ਐਲਪੀਜੀ ਸਿਲੰਡਰ 1976.50 ਰੁਪਏ ‘ਚ ਮਿਲੇਗਾ, ਜਦਕਿ ਪਹਿਲਾਂ ਇਸ ਦੀ ਕੀਮਤ 2012.50 ਰੁਪਏ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.