Breaking NewsIndiaNewsPunjab

ਨਵੇਂ ਸਾਲ ‘ਤੇ ਕੇਂਦਰ ਸਰਕਾਰ ਨੇ ਦਿੱਤਾ ਤੋਹਫਾ, LPG ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਕਟੌਤੀ

ਨਵੀਂ ਦਿੱਲੀ : ਨਵੇਂ ਸਾਲ ‘ਤੇ ਮੋਦੀ ਸਰਕਾਰ ਨੇ ਦੇਸ਼ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ ‘ਚ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਜਿਸ ਨਾਲ ਜਨਤਾ ਨੂੰ ਵੱਡੀ ਰਾਹਤ ਮਿਲੇਗੀ ਸਰਕਾਰ ਦਾ ਇਹ ਫੈਸਲਾ 1 ਜਨਵਰੀ 2019 ਤੋਂ ਲਾਗੂ ਹੋ ਜਾਵੇਗਾ।ਸਬਸਿਡੀ ਵਾਲਾ ਰਸੋਈ ਗੈਸ ਸਿਲੰਡਰ 5.91 ਰੁਪਏ ਸਸਤਾ ਹੋਇਆ ਹੈ, ਜਦ ਕਿ ਗ਼ੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ‘ਚ 120.50 ਰੁਪਏ ਦੀ ਰਾਹਤ ਮਿਲੀ ਹੈ।

Read Also LPG ਸਿਲੰਡਰ ‘ਤੇ ਪੈਸਾ ਮਿਲ ਰਿਹਾ ਜਾਂ ਨਹੀਂ, ਇਸ ਤਰ੍ਹਾਂ ਫ਼ੋਨ ‘ਤੇ ਕਰੋ ਚੈੱਕ

ਇਹ ਜਾਣਕਾਰੀ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਅੱਜ ਸੋਮਵਾਰ ਨੂੰ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ। ਇੱਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਨਵੰਬਰ ‘ਚ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 6.52 ਰੁਪਏ ਤੇ ਬਿਨਾ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ‘ਚ 133 ਰੁਪਏ ਦੀ ਕਟੌਤੀ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button