PunjabTop News

Ludhiana News : ਲੁਧਿਆਣਾ ਦੀ ਇਕ ਵੂਲਨ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾ ਦਾ ਸਮਾਣ ਸੜ ਕੇ ਸਵਾਹ

ਲੁਧਿਆਣਾ : ਲੁਧਿਆਣਾ ਸ਼ਹਿਰ ਦੇ ਬਸਤੀ ਜੋਦੇਵਾਲ ‘ਚ ਇਕ ਵੂਲਨ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। । ਹਾਸਿਲ ਜਾਣਕਾਰੀ ਮੁਤਾਬਕ ਨਿਊ ਸ਼ਕਤੀ ਨਗਰ ਇਲੈਕੇ ‘ਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਉੱਥੇ ਇਕ ਵੂਲਨ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ‘ਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ।

ਹਰਿਆਣਾ ਤੇ ਪੰਜਾਬ ਆਹਮੋ ਸਾਹਮਣੇ, SYL ਤੋਂ ਬਾਅਦ ਭਖਿਆ ਨਵਾਂ ਮੁੱਦਾ, ਕੇਂਦਰ ਤੱਕ ਪਹੁੰਚੀ ਗੱਲ D5 Channel Punjabi

ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਘਟਨਾ ਸਥਾਨ ‘ਤੇ ਪਹੁੰਚ ਗਈ ਪਰ ਅੱਗ ਇਨ੍ਹੀ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ ਹੋਰ ਗੱਡੀਆਂ ਨੂੰ ਘਟਨਾ ਸਥਾਨ ‘ਤੇ ਸੱਦਣਾ ਪਿਆ। ਵੇਖਦੇ ਹੀ ਵੇਖਦੇ ਉੱਥੇ 6 ਫਾਇਰ ਬ੍ਰਿਗੇਡ ਕਠੀਆਂ ਹੋ ਗਈਆਂ। ਅੱਗ ਲੱਗਣ ਦਾ ਕਾਰਨ ਅੱਜੇ ਪਤਾ ਨਹੀਂ ਲੱਗ ਸਕਿਆ ਹੈ। ਇਹ ਘਟਨਾ ਤੜਕੇ ਸਵੇਰੇ 6 ਵਜੇ ਦੀ ਦੱਸੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button