IndiaNews

MP Election 2023: ਕਾਂਗਰਸ ਨੂੰ ਵੱਡਾ ਝੱਟਕਾਂ, ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਨੇ ਦਿੱਤਾ ਅਸਤੀਫ਼ਾ

MP Election 2023: ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝੱਟਕਾ ਲੱਗਿਆ ਹੈ। ਮੱਧ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੀਤ ਪ੍ਰਧਾਨ ਅਜੈ ਸਿੰਘ ਯਾਦਵ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾਂ ਕਾਂਗਰਸ ਵੱਲੋਂ ਐਲਾਨੇ ਗਏ 144 ਉਮੀਦਵਾਰਾਂ ਦੀ ਸੂਚੀ ਤੋਂ ਬਾਅਦ ਆਇਆ ਹੈ।

Punjab ਦੇ ਕਿਸਾਨਾਂ ਨੇ ਭਰੀਆਂ ਟਰਾਲੀਆਂ, Haryana ਵੱਲ ਨੂੰ ਸਿੱਧੇ ਕਰਤੇ Tractor, ਸੋਚਾਂ ’ਚ ਪਾਈ ਸਰਕਾਰ

ਉਨ੍ਹਾਂ ਇਕ ਪੱਤਰ ਵਿਚ ਲਿਖਿਆ ਕਿ “ਟੀਕਮਗੜ੍ਹ ਜ਼ਿਲ੍ਹੇ ਵਿੱਚ 70% ਵੋਟਰ ਪਛੜੀਆਂ ਸ਼੍ਰੇਣੀਆਂ ਦੇ ਹਨ ਪਰ 3 ਹਲਕਿਆਂ ਤੋਂ ਇੱਕ ਵਿਸ਼ੇਸ਼ ਜਾਤੀ ਦੇ ਲੋਕਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਹ ਇੱਕ ਗਲਤ ਫੈਸਲਾ ਹੈ ਅਤੇ ਮੈਂ ਇਸ ਤੋਂ ਦੁਖੀ ਹੋ ਕੇ ਅਸਤੀਫਾ ਦੇ ਰਿਹਾ ਹਾਂ।”

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button