IndiaNationalTop News

Manish Sisodia ਦੀ ਜ਼ਮਾਨਤ ‘ਤੇ ਸੁਣਵਾਈ 22 ਜੁਲਾਈ ਨੂੰ, ਵਧਾਈ ਗਈ ਨਿਆਂਇਕ ਹਿਰਾਸਤ

ਨਵੀਂ ਦਿੱਲੀ: ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਮਨੀਸ਼ ਸਿਸੋਦੀਆ (Manish Sisodia) ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਦੋਸ਼ਾਂ ਉੱਤੇ ਬਹਿਸ 22 ਜੁਲਾਈ ਤੱਕ ਟਾਲ ਦਿੱਤੀ ਹੈ, ਉਦੋਂ ਤੱਕ ਮਨੀਸ਼ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿਚ ਹੀ ਰੱਖਿਆ ਜਾਵੇਗਾ।

ਟਰੇਨੀ IAS ਅਧਿਕਾਰੀ ਪੂਜਾ ਖੇਦਕਰ ਨੇ ਆਪਣੇ ਮਾਤਾ-ਪਿਤਾ ਵਿਰੁੱਧ ਦਰਜ ਹੋਈ FIR ‘ਤੇ ਦਿੱਤਾ ਜਵਾਬ

ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨਾਲ ਸਬੰਧਤ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮੁੱਦੇ ‘ਤੇ ਅਗਲੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button