NewsBreaking NewsIndiaPolitics

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭੰਗ, ਜੀ.ਕੇ ਦਾ ਅਸਤੀਫ਼ਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ ਕਰ ਦਿੱਤੀ ਹੈ।

Read Also ਮਨਜੀਤ ਸਿੰਘ ਜੀ.ਕੇ. ਦੇ ਅਸਤੀਫ਼ੇ ਦਾ ਅਸਲ ਸੱਚ

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਹੈ ਕਿ ਇਲਜ਼ਾਮਾਂ ਦਾ ਜਵਾਬ ਦੇਣ ਲਈ ਅਸਤੀਫ਼ਿਆਂ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਸੰਬਰ ਦੇ ਅਖ਼ੀਰ ਵਿੱਚ ਹੋਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button