Breaking NewsD5 specialIndiaNewsTop News

Manjinder Singh Sirsa ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ Manjinder Singh Sirsa ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਦਿੱਲੀ Manjinder Singh Sirsa ਨੇ ਥੋੜ੍ਹੀ ਦੇ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। Manjinder Singh Sirsa ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

http://ਦਿੱਲੀ ਤੋਂ ਬਹੁਤ ਵੱਡੀ ਖੁਸ਼ਖਬਰੀ! ਬਾਗੋ-ਬਾਗ ਹੋਏ ਲੋਕ || D5 Channel Punjabi

ਹਾਲ ਹੀ ਵਿੱਚ ਦਿੱਲੀ ਕਮੇਟੀ ਦੀਆਂ ਚੋਣਾਂ ਹੋਈਆਂ ਸਨ। Sirsa ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ ਅਤੇ ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਮੈਂ ਦਿੱਲੀ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ ਅਤੇ ਮੈਂ ਆਉਣ ਵਾਲੀਆਂ ਦਿੱਲੀ ਕਮੇਟੀ ਦੀਆਂ ਚੋਣਾਂ ਨਹੀਂ ਲੜਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Check Also
Close
Back to top button