Breaking NewsD5 specialIndiaNewsPoliticsPunjab

ਦਿੱਲੀ ‘ਚ ਵਾਪਰੀ ਮੰਦਭਾਗੀ ਘਟਨਾ

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਮਹਿਕਮਾ ਪੁਲਿਸ ਵੱਲੋਂ ਲਾਊਡ ਸਪੀਕਰਾਂ ਰਾਹੀ ਪਬਲਿਕ ਨੂੰ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਅੰਦਰ ਕਰਫਿਊ ਦੌਰਾਨ ਪਬਲਿਕ ਨੂੰ ਕੋਈ ਔੌਕੜ ਪੇਸ਼ ਨਾ ਆਵੇ।

ਦਿੱਲੀ ‘ਚ ਵਾਪਰੀ ਮੰਦਭਾਗੀ ਘਟਨਾ, ਭੁੱਖਿਆ ਨੂੰ ਲੰਗਰ ਛਕਾਉਣ ਵਾਲੇ ਸਿੱਖ ਲੀਡਰ ‘ਤੇ ਮਾਮਲਾ ਦਰਜ਼

ਇਸ ਗੱਲ ਨੂੰ ਯਕੀਨੀ ਬਨਾਉਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਆੜਤੀਆ ਐਸੋਸੀਏਸ਼ਨ, ਕੈਮਿਸਟ ਐਸੋਸੀਏਸ਼ਨਾਂ ਆਦਿ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਜ਼ਰੂਰਤ ਦਾ ਸਾਮਾਨ ਅਤੇ ਦਵਾਈਆਂ ਆਦਿ ਦੀ ਨਿਰਵਿੱਘਨਤਾਂ ਯਕੀਨੀ ਬਨਾਉਣ ਅਤੇ ਸਹੀ ਰੇਟ ਦੇ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਅਤੇ ਪ੍ਰਸ਼ਾਸਨ ਵੱਲੋਂ ਵੀ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।

ਭਾਈ ਨਿਰਮਲ ਸਿੰਘ ਖ਼ਾਲਸਾ ਦੀ Audio Viral, | Bhai Nirmal Singh Khalsa

ਤਾਂ ਦੂਜੇ ਪਾਸੇ ਮਨਜਿੰਦਰ ਸਿੰਘ ਸਿਰਸਾ ਫੇਸਬੁਕ ਤੇ ਲਾਈਵ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦੁਆਰੇ ‘ਚ ਪੁੱਜੀ ਸੰਗਤ ਨੂੰ ਲੰਗਰ ਛਕਾਉਣ ਕਰਕੇ ਮੇਰੇ ‘ਤੇ ਹੋਇਆ ਪਰਚਾ ਦਰਜ ਹੋਇਆ ਹੈ। ਸਿਰਸਾ ਨੇ ਆਪ ਲੀਡਰਾਂ ਨੂੰ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੇ ਖਹਿਰਾ ਮੇਰੇ ਹੱਕ ‘ਚ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button