Manpreet Badal ਲੈਣ ਗਏ ਸੀ ਖ਼ਜ਼ਾਨਾ, ਕੇਂਦਰੀ ਮੰਤਰੀ ਨੂੰ ਚੜ੍ਹਿਆ ਗੁੱਸਾ, ਸ਼ਰੇਆਮ ਕੀਤੀ ਲਾਹ-ਪਾਹ (ਵੀਡੀਓ)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਤਰ੍ਹਾਂ ਦੀ ਵੱਡੇ ਫੈਸਲੇ ਲਏ ਗਏ ਹਨ।ਸਰਕਾਰ ਨੇ 1090 ਪਟਵਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਵਾਟਰ ਅਥਾਰਟੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
Read Also ਸੁਖਬੀਰ ਬਾਦਲ ਨੂੰ ਡੋਪ ਟੈਸਟ ਕਰਵਾਉਣ ਲਈ ਵੰਗਾਰਿਆ (ਵੀਡੀਓ)
ਮੀਟਿੰਗ ‘ਚ ਲਏ ਫੈਸਲਿਆ ਬਾਰੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੂਰੀ ਜਾਣਕਾਰੀ ਦਿੱਤੀ ਹੈ। ਖਜ਼ਾਨਾ ਮੰਤਰੀ ਨੇ ਦੱਸਿਆ ਕਿ ਕੈਬਨਿਟ ਵਿੱਚ ਚਾਰ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਭਰਤੀ ਤੋਂ ਇਲਾਵਾ ਪੰਜਾਬ ਵਾਟਰ ਅਥਾਰਟੀ ਨੂੰ ਮਨਜ਼ੂਰੀ ਦਿੱਤੀ ਹੈ।
ਇਹ ਅਥਾਰਟੀ ਧਰਤੀ ਹੇਠਲੇ ਪਾਣੀ ਦੀ ਵਰਤੋਂ ਉੱਪਰ ਨਜ਼ਰ ਰੱਖੇਗੀ। ਮਨਪ੍ਰੀਤ ਸਿੰਘ ਬਾਦਲ ਨੇ ਬੋਲਦਿਆ ਕਿਹਾ ਕਿ ਜੀ.ਅਸ.ਟੀ ਦੇ ਬਕਾਏ ਬਾਰੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਦਾ ਰਹਿੰਦਾ ਬਕਾਇਆ ਜਾਰੀ ਕਰਨ ਦੀ ਅਪੀਲ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.