ਵਿਆਹ ਦੇ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਜੋਤੀ ਯਾਦਵ ਨਾਲ ਕੀਤੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ, ਤਸਵੀਰਾਂ ਆਈਆ ਸਾਹਮਣੇ

ਅਨੰਦਪੁਰ ਸਾਹਿਬ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ IPS ਅਧਿਕਾਰੀ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਆਨੰਦ ਕਾਰਜ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸਵੇਰੇ 10.00 ਹੋਇਆ। ਵਿਆਹ ਦੇ ਉਪਰੰਤ ਇਥੇ ਐਨ ਐਫ ਐਲ ਸਟੇਡੀਅਮ ਵਿਚ ਵੱਡਾ ਸਮਾਗਮ ਰੱਖਿਆ ਗਿਆ ਹੈ। ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੱਡੇ ਅਧਿਕਾਰੀ ਸ਼ਾਮਲ ਹੋਣਗੇ।
Cabinet Minister Harjot Bains tied the knot, started a new life with IPS officer Jyoti Yadav #HarjotBains #IPSJyotiYadav #Punjab #BhagwantMann pic.twitter.com/5zLvPcpdBP
— D5 Channel Punjabi (@D5Punjabi) March 25, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.