IndiaTop News

MCD Mayor Election: ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਮੇਅਰ ਦੀ ਚੋਣ ਅੱਜ ਫਿਰ ਮੁਲਤਵੀ

ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ ਸਦਨ ਦੀ ਬੈਠਕ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਮੰਗਲਵਾਰ ਨੂੰ ਹੋਈ ਐਮਸੀਡੀ ਦੀ ਦੂਜੀ ਮੀਟਿੰਗ ਵਿੱਚ ਵੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਹੀਂ ਹੋ ਸਕੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button