Breaking NewsD5 specialEntertainmentNewsPunjabTop News

Mika Singh ਨੇ CM ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪਿਛਲੇ ਮਹੀਨੇ ਆਮ ਆਦਮੀ ਪਾਰਟੀ ਦੇ ਦਾਅਵੇਦਾਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੀ ਕੁਰਸੀ ਸੰਭਾਲੀ ਹੈ। ਹਾਲ ਹੀ ‘ਚ ਬਾਲੀਵੁਡ ਅਤੇ ਪੰਜਾਬੀ ਗੀਤਾਂ ਦੇ ਦਮਦਾਰ ਅਤੇ ਜਾਣ – ਪਹਿਚਾਣੇ ਗਾਇਕ ਮੀਕਾ ਸਿੰਘ (Mika Singh) ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।

ਗੈਂਗਸਟਰਾਂ ਦੀ ਅੱਖ ’ਤੇ Majithia? ਘਬਰਾਏ Majithia ਦਾ ਬਿਆਨ, CM Bhagwant Mann | D5 Channel Punjabi

ਇਸ ਦੌਰਾਨ ਮੀਕਾ ਸਿੰਘ ਨੇ ਕਿਹਾ ਕਿ ਇਕ ਵਿਅਕਤੀ ਜਿਸ ਨੇ ਇਕ ਕਲਾਕਾਰ ਦੇ ਰੂਪ ‘ਚ ਆਪਣਾ ਕਰੀਅਰ ਸ਼ੁਰੂ ਕੀਤਾ ਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਜੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button