Breaking NewsD5 specialEntertainmentNewsTop News

Miss Pooja ਨੇ ਬੇਟੇ ਦੀ ਵੀਡੀਓ ਕੀਤੀ ਸਾਂਝੀ 

ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ‘ਚ ਮਿਸ ਪੂਜਾ ਨੇ ਆਪਣੇ ਬੇਟੇ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ‘ਚ ਗਾਇਕਾ ਦਾ ਪੁੱਤਰ ਬਰਫ ‘ਚ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ। ਉਸ ਦੇ ਪੁੱਤਰ ਦੀ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ।

ਪ੍ਰੋ: ਭੁੱਲਰ ਦੀ ਰਿਹਾਈ ’ਚ ਰੋੜਾ ਬਣੇ ਕੇਜਰੀਵਾਲ? ਸਿੱਖਾਂ ਨੂੰ ਲੱਗਿਆ ਵੱਡਾ ਝਟਕਾ!

ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਮਿਸ ਪੂਜਾ ਨੇ ਆਪਣੇ ਪੁੱਤਰ ਦੇ ਜਨਮ ਦਾ ਖੁਲਾਸਾ ਕੀਤਾ ਸੀ। ਜਿਸ ਤੋਂ ਬਾਅਦ ਮਿਸ ਪੂਜਾ ਲਗਾਤਾਰ ਆਪਣੇ ਪੁੱਤਰ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

 

View this post on Instagram

 

A post shared by Miss Pooja (@misspooja)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button