Breaking NewsD5 specialEntertainmentNewsPunjabTop News

Miss Universe ਬਣੀ Harnaz Kaur Sandhu ਨੂੰ Capt. Amarinder Singh ਨੇ ਦਿੱਤੀ ਵਧਾਈ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਨਾਜ ਕੌਰ ਸੰਧੂ ਨੂੰ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ਕਰ ਕਿਹਾ ਕਿ ਇੱਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਤੁਹਾਨੂੰ ਤੁਹਾਡੀਆਂ ਸਾਰੀਆਂ ਕੋਸ਼ਿਸ਼ਾਂ ਲਈ ਸ਼ੁਭਕਾਮਨਾਵਾਂ।

22 ਫ਼ਸਲਾਂ ਤੇ ਮਿਲੀ MSP? ਬੀਜੇਪੀ ਲੀਡਰ ਨੇ ਬਿਲ ਕੀਤਾ ਪਾਸ ? ਕਿਸਾਨਾਂ ਚ ਖੁਸ਼ੀ ਦੀ ਲਹਿਰ

ਦੱਸ ਦਈਏ ਕਿ ਚੰਡੀਗੜ੍ਹ ਦੀ ਹਰਨਾਜ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਭਾਰਤ ਨੇ 21 ਸਾਲ ਬਾਅਦ ਇੱਕ ਵਾਰ ਫਿਰ ਇਹ ਖਿਤਾਬ ਜਿੱਤਣ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਸਾਲ 2000 ‘ਚ ਭਾਰਤੀ ਸੁੰਦਰੀ ਲਾਰਾ ਦੱਤਾ ਨੇ ਇਹ ਖਿਤਾਬ ਜਿੱਤਿਆ ਸੀ। ਉਨ੍ਹਾਂ ਨੂੰ ਪਹਿਲਾਂ 1994 ‘ਚ ਸੁਸ਼ਮਿਤਾ ਸੇਨ ਮਿਸ ਯੂਨੀਵਰਸ ਬਣੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button