PunjabTop News

MLA ਕੁਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ‘ਤੇ ਠੱਗੀ ਮਾਰਨ ਵਾਲਾ ਨਿਕਲਿਆ BSc Non Medical ਦਾ ਸਟੂਡੈਂਟ, ਗ੍ਰਿਫ਼ਤਾਰ

ਅੰਮ੍ਰਿਤਸਰ : ਬੀਤੇ ਦੋ ਦਿਨ ਪਹਿਲਾ ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਸੀ ਕਿ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਨਾਂ ‘ਤੇ ਠੱਗੀ ਮਾਰੀ ਜਾ ਰਹੀ ਹੈ। ਉਨ੍ਹਾਂ ਦੱਸਿਆ ਸੀ ਕਿ ਕਿਵੇਂ ਇਕ ਨੌਜਵਾਨ ਨੇ ਇਕ ਦੁਕਾਨਦਾਰ ਨੂੰ ਬੇਵਕੂਫ਼ ਬਣਾ ਕੇ ਅਤੇ ਅੰਮ੍ਰਿਤਸਰ ਦੇ ਵਿਧਾਇਕ ਡਾਕਟਰ ਡਾਕਟਰ ਕੁਵਰ ਵਿਜੇ ਪ੍ਰਤਾਪ ਸਿੰਘ ਦੇ ਪੀ ਏ ਨੂੰ ਵੀ ਬੜੇ ਸ਼ਾਂਤਰ ਢੰਗ ਦੇ ਨਾਲ ਬੇਵਕੂਫ ਬਣਾ ਕੇ ਮੋਬਾਇਲ ਫੋਨ ਠੱਗਣ ਦੀ ਕੋਸ਼ਿਸ਼ ਕੀਤੀ ਗਈ।

ਵਿਰੋਧੀਆਂ ਦਾ ਏਕਾ, ਸੱਦੀ Meeting, ਸਰਕਾਰ ਲਈ ਮੁਸੀਬਤ | D5 Channel Punjabi | Navjot Sidhu | Bikram Majithia

ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਉਸ ਸ਼ਾਤਰ ਨੌਜਵਾਨ ਚੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਨੌਜਵਾਨ ਨੇ ਇਹ ਕੰਮ ਕੀਤਾ ਉਹ ਬੀ ਐੱਸ ਸੀ non medical ਦਾ ਸਟੂਡੈਂਟ ਰਹਿ ਚੁੱਕਾ ਹੈ। ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਮੋਬਾਇਲ ਵੀ ਬਰਾਮਦ ਕਰ ਲਿਆ ਹੈ। ਫੜੇ ਗਏ ਨੌਜਵਾਨ ਨੂੰ ਪੰਜਾਬ ਦੇ ਦਸੂਹਾ ਤੋਂ ਅੰਮ੍ਰਿਤਸਰ ਦੀ ਪੁਲੀਸ ਵੱਲੋਂ ਪ੍ਰਟਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button