PunjabTop News

MLA ਗਿਆਸਪੁਰਾ ਨਾਲ ਸਬੰਧਤ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ਆਪ ਵਿਧਾਇਕ ਅਤੇ ਆਗੂ

ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ ਅੱਜ 16 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਸੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਨੂੰ 15 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ 15 ਅਕਤੂਬਰ ਨੂੰ ਪੰਜਾਬ ਬੰਦ ਹੋਣ ਕਾਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਪੇਸ਼ ਹੋਣ ਲਈ ਨਵੀਂ ਤਰੀਕ ਬਾਰੇ ਪੱਤਰ ਜਾਰੀ ਕੀਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button