Breaking NewsD5 specialNewsPoliticsPunjab

MLA ਬਲਜਿੰਦਰ ਕੌਰ ਦੀ ਗੱਡੀ ਨੂੰ ਲੋਕਾਂ ਨੇ ਪਾਇਆ ਘੇਰਾ ਦੇਖੋ ਮੌਕੇ ਦੀਆਂ Live ਤਸਵੀਰਾਂ

ਪਟਿਆਲਾ : ਆਮ ਆਦਮੀ ਪਾਰਟੀ ਦੀ ਵਿਧਾਇਕਾਂ ਬਲਜਿੰਦਰ ਕੌਰ ਦੇ ਵਿਰੋਧ ਦੀਆਂ ਤਸਵੀਰਾਂ ਸ਼ੋਸਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਦੱਸਿਆ ਹਾ ਰਿਹਾ ਹੈ ਕਿ ਇਹ ਤਸਵੀਰਾਂ ਮਲੇਰਕੋਟਲਾ ਦੀਆਂ ਹਨ। ਜਿੱਥੇ ਬੀਬੀ ਬਲਜਿੰਦਰ ਕੌਰ ਨੂੰ ਆਪਣੀ ਹੀ ਪਾਰਟੀ ਦੇ ਵਰਕਰਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।

1962-65 ਤੇ 1971 ਦੀ ਜੰਗ ਲੜ੍ਹਨ ਵਾਲੇ ਕੈਪਟਨ ਤੋਂ ਸੁਣੋ ਹੱਡਬੀਤੀ | ਘਰ ਬਹਿ ਕੇ ਬੜ੍ਹਕਾਂ ਮਾਰਨ ਵਾਲੇ ਆਹ ਸੁਣਨ

ਦੱਸਿਆ ਜਾ ਰਿਹਾ ਹੈ ਕਿ ਇਹ ਵਿਰੋਧ ਕਰਨ ਵਾਲੇ ਲੋਕ ਬੀਬੀ ਦੀ ਆਪਣੀ ਹੀ ਪਾਰਟੀ ਦੇ ਹਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਆਪਣੀ ਭੱਜ ਕੇ ਜਾਨ ਬਚਾਉਣੀ ਪਈ। ਹਾਲਾਕਿ ਕਿ ਇਹ ਸਾਫ ਨਹੀਂ ਹੋ ਸਕਿਆ ਬੀਬੀ ਦੇ ਵਿਰੋਧ ਦਾ ਕੀ ਕਾਰਨ ਹੈ ਪਰ ਪਿਛਲੇ ਕੁਝ ਸਮੇਂ ਤੋਂ ਬੀਬੀ ਸੁਰਖੀਆਂ ਵਿੱਚ ਜ਼ਰੂਰ ਬਣੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button