Breaking NewsD5 specialIndiaNewsTop News

Modi ਵੱਲੋਂ Subhas Chandra Bose ਦੀ ਜਯੰਤੀ ਮੌਕੇ ਸ਼ਰਧਾ ਦੇ ਫੁੱਲ ਭੇਟ 

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ Narendra Modi ਨੇ ਨੇਤਾਜੀ Subhas Chandra Bose ਨੂੰ ਸ਼ਰਧਾਂਜਲੀ ਭੇਟ ਕੀਤੀ। Modi ਨੇ Subhas Chandra Bose ਦੀ 125ਵੀਂ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ Modi ਨੇ ਕਿਹਾ ਕਿ ਨੇਤਾਜੀ ਦੇ ਮਹੱਤਵਪੂਰਨ ਯੋਗਦਾਨ ‘ਤੇ ਹਰ ਭਾਰਤੀ ਨੂੰ ਉਨ੍ਹਾਂ ‘ਤੇ ਬਹੁਤ ਮਾਣ ਹੈ। Modi ਵੱਲੋਂ ਸਾਰੇ ਦੇਸ਼ ਵਾਸੀਆਂ ਨੂੰ ‘ਪਰਾਕ੍ਰਮ ਦਿਵਸ’ ਦੀਆਂ ਵਧਾਈਆਂ ਦਿੱਤੀਆਂ ਗਈਆਂ।

Khabran Da Sira:ਰਾਜੇਵਾਲ ਨੂੰ ਚੋਣ ਕਮਿਸ਼ਨ ਦਾ ਝਟਕਾ, ਕੈਪਟਨ ਨੇ ਚੰਨੀ ਦੇ ਖੋਲ੍ਹੇ ਭੇਤ ! ਜਥੇਬੰਦੀਆਂ ਦਾ ਐਲਾਨ

ਇਸ ਮੌਕੇ ਕੇਂਦਰ ਸਰਕਾਰ ਨੇ Bose ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ’ ਦੇ ਰੂਪ ਵਿੱਚ ਮਨਾਉਣ ਦਾ ਐਲਾਨ ਕੀਤਾ ਹੈ। Modi ਨੇ Subhas Chandra Bose ਦੀ ਜਯੰਤੀ ‘ਤੇ ਟਵੀਟ ਕੀਤਾ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਮੈਂ ਨੇਤਾ ਜੀ Subhas Chandra Bose ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਪੀ.ਐੱਮ. Modi ਵੱਲੋਂ ਅੱਜ ਸ਼ਾਮ ਨੂੰ ਇੰਡੀਆ ਗੇਟ ਵਿੱਚ Bose ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button