Breaking NewsD5 specialIndiaNewsTop News

Modi ਸਰਕਾਰ ਔਰਤਾਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰੇਗੀ

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਔਰਤਾਂ ਦੇ ਵਿਆਹ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਬੀਤੀ ਕੱਲ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿੱਚ ਇਸ ਬਾਰੇ ਫੈਸਲਾ ਲਿਆ ਗਿਆ ਹੈ।

Farmers Protest News : ਸਰਕਾਰ ਦੇ ਉੱਲਟ ਹੋਏ ਕਿਸਾਨ! ਫੇਰ ਰੋਕਣਗੇ ਰੇਲਾਂ! ਹੋਊ ਚੱਕਾ ਜਾਮ || D5 Channel Punjabi

ਹੁਣ ਇਸ ਲਈ ਸਰਕਾਰ ਮੌਜੂਦਾ ਕਾਨੂੰਨਾਂ ਵਿੱਚ ਸੋਧ ਕਰੇਗੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ Narendra Modi ਨੇ ਪਿਛਲੇ ਸਾਲ ਆਜ਼ਾਦੀ ਦਿਵਸ ‘ਤੇ ਲਾਲ ਕਿਲੇ ਤੋਂ ਆਪਣੇ ਸੰਬੋਧਨ ‘ਚ ਇਸ ਗੱਲ ਦਾ ਜ਼ਿਕਰ ਕੀਤਾ ਸੀ। ਹੁਣ ਸਰਕਾਰ ਇਸ ਨੂੰ ਲਾਗੂ ਕਰਨ ਜਾ ਰਹੀ ਹੈ । ਸੂਤਰਾਂ ਦੀ ਮੰਨੀਏ ਤਾਂ ਇਹ ਬਹੁਤ ਜਲਦੀ ਲਾਗੂ ਹੋ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button