PunjabTop News

ਮੋਹਾਲੀ ਕੋਰਟ ਨੇ ਵਿਜੀਲੈਂਸ ਨੂੰ ਦਿੱਤੇ ਹੁਕਮ, SHO ਸਮੇਤ 3 ਖਿਲਾਫ ਮਾਮਲਾ ਦਰਜ

ਮੋਹਾਲੀ ਅਦਾਲਤ ਨੇ ਧੋਖਾਧੜੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੈਸੇ ਲੈਣ ਦੇ ਦੋਸ਼ ਵਿੱਚ ਮੁਹਾਲੀ ਵਿਜੀਲੈਂਸ ਨੂੰ ਸੋਹਾਣਾ ਥਾਣੇ ਦੇ ਸਾਬਕਾ ਐਸਐਚਓ ਸੁਮਿਤ ਮੋੜ, ਹੈੱਡ ਕਾਂਸਟੇਬਲ ਗੁਲਾਬ ਸਿੰਘ ਅਤੇ ਹੈੱਡ ਕਾਂਸਟੇਬਲ ਮਲਕੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤੇ ਆਈਪੀਸੀ ਦੀਆਂ ਧਾਰਾਵਾਂ 7, 8, 9, 13 ਅਤੇ ਧਾਰਾ 166, 166ਏ, 201, 217, 218, 221, 223, 379ਏ ਅਤੇ 120ਬੀ ਤਹਿਤ ਐਫਆਈਆਰ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button