EntertainmentIndiaTop News

Money laundering case : ਅਦਾਲਤ ਨੇ ਅਦਾਕਾਰਾ Jacqueline Fernandez ਦੀ ਜ਼ਮਾਨਤ ‘ਤੇ ਫੈਸਲਾ ਕੱਲ੍ਹ ਲਈ ਰੱਖੀਆ ਸੁਰੱਖਿਅਤ

ਨਵੀਂ ਦਿੱਲੀ : ਮਹਾਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਲਈ ਸ਼ੁੱਕਰਵਾਰ ਦਾ ਦਿਨ ਬਹੁਤ ਮਹੱਤਵਪੂਰਨ ਹੋਣ ਵਾਲਾ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸ਼ੁੱਕਰਵਾਰ ਤੱਕ ਸੁਰੱਖਿਅਤ ਰੱਖ ਲਈ ਹੈ। ਜੇਕਰ ਸ਼ੁੱਕਰਵਾਰ ਨੂੰ ਜ਼ਮਾਨਤ ਪਟੀਸ਼ਨ ਖਾਰਜ ਹੋ ਜਾਂਦੀ ਹੈ ਤਾਂ ਉਸ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ।

Kotkapura ’ਚ ਰਾਮ ਰਹੀਮ ਦੇ ਖਾਸ ਬੰਦੇ ਦਾ ਕੀਤਾ ਕ+ਤਲ, ਪੂਰਾ ਇਲਾਕਾ ਕੀਤਾ ਸੀਲ ਡੇਰਾ ਪ੍ਰੇਮੀ ਹੋਏ ਇਕੱਠੇ

ਇਸ ਤੋਂ ਪਹਿਲਾਂ, ਉਸ ਨੂੰ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ। ਈਡੀ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਨੇ ਦੇਸ਼ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਅਤੇ ਉੱਥੇ ਉਸ ‘ਤੇ ਗੰਭੀਰ ਦੋਸ਼ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button