EntertainmentBreaking NewsD5 specialNewsPunjabTop News

Moose Wala ਤੋਂ ਬਾਅਦ ਅਗਲਾ ਨੰਬਰ Mankirt Aulakh ਦਾ : ਗੈਂਗਸਟਰ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਉਸ ਦੀ ਮੌਤ ਦਾ ਬਦਲਾ ਲੈਣ ਵਾਲੀ ਪੋਸਟ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ।

ਹੁਣ ਇੱਕ ਹੋਰ ਸੋਸ਼ਲ ਮੀਡੀਆ ਉਤੇ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਿੰਮੇਵਾਰ ਦੱਸਿਆ ਜਾ ਰਿਹਾ ਹੈ ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਇਹ ਧਮਕੀ ਗੌਂਡਰ ਐਂਡ ਬ੍ਰਦਰਜ਼ ਨਾਂ ਦੇ ਫੇਸਬੁੱਕ ਪੇਜ਼ ਉੱਤੇ ਦਿੱਤੀ ਗਈ ਹੈ।

e64b399f7f28c9dabe137f00b5c09b58 original

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button