Moosewala ਦੇ ਪਿਤਾ ਦੀ ਸੁਰੱਖਿਆ ਨੂੰ ਲੈ ਕੇ ਰਾਜਾ ਵੜਿੰਗ ਨੇ DGP ਪੰਜਾਬ ਨੂੰ ਕੀਤੀ ਅਪੀਲ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੋ ਦਿਨ ਪਹਿਲਾਂ ਹੀ ਪੁਲਿਸ ਨੇ ਸਿੱਧੂ ਦੇ ਕਾਤਲਾਂ ਵਿੱਚੋਂ 2 ਸ਼ੂਟਰਾਂ ਨੂੰ ਐਨਕਾਊਂਂਟਰ ਵਿੱਚ ਢੇਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਨੇ ਖੁਲਾਸਾ ਕੀਤਾ ਸੀ ਕਿ ਉਹਨਾਂ ਨੂੰ ਵੀ ਪਾਕਿਸਤਾਨ ਦੇ ਨੰਬਰਾਂ ਤੋਂ ਜਾਨੋਂ ਮਾਰਨ ਧਮਕੀਆਂ ਮਿਲ ਰਹੀਆਂ ਹਨ।
Appeal @PunjabGovtIndia to ensure appropriate security arrangements are ensured for Shubhdeep Singh Sidhu Moosewala Ji’s father Sardar Balkaur Singh ji who recently received a death threat. Also @PunjabPoliceInd must apprehend the people behind this threat. @DGPPunjabPolice
— Amarinder Singh Raja Warring (@RajaBrar_INC) July 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.