Breaking NewsD5 specialIndiaNewsPoliticsPunjab

MP ‘ਚ ਬਰਬਾਦ ਕੀਤੇ ਸਿੱਖ, ਆਹ ਵੇਖੋ Video ਸਬੂਤ, ਸੁਣ ਕੇ ਰੌਂਗਟੇ ਖੜ੍ਹੇ ਹੋ ਜਾਣਗੇ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਬੀਤੇ ਦਿਨ ਇੱਕ ਪ੍ਰੈੱਸ ਕਾਨਫਰੰਸ ਕਰਕੇ ਮੱਧ ਪ੍ਰਦੇਸ਼ ‘ਚ ਹੋਏ ਸਿੱਖਾਂ ‘ਤੇ ਅੱਤਿਆਚਾਰ ਦਾ ਮੁੱਦਾ ਚੁੱਕਿਆ। ਕਿਸ ਤਰ੍ਹਾਂ ਨਾਲ ਉੱਥੇ ਸਿੱਖਾਂ ਨੂੰ ਬੇਘਰ ਕੀਤਾ ਜਾ ਰਿਹਾ ਹੈ। ਸਿੱਖਾਂ ਦੇ ਖੇਤਾਂ ‘ਚ ਫਸਲ ਖੜੀ ਸੀ ਅਤੇ ਜਿਨ੍ਹਾਂ ਸਿੱਖਾਂ ਨੇ ਆਪਣੀ ਮਿਹਨਤ ਨਾਲ ਖਰੀਦੇ ਸਨ ਅਤੇ ਉਨ੍ਹਾਂ ਦੀ ਰਜਿਸਟਰੀ ਕਰਵਾਈ ਹੋਈ ਹੈ ਉਨ੍ਹਾਂ ਖੇਤਾਂ ਨੂੰ ਤਬਾਹ ਕਰ ਦਿੱਤਾ ਗਿਆ।

MP ‘ਚ ਬਰਬਾਦ ਕੀਤੇ ਸਿੱਖ | ਆਹ ਵੇਖੋ Video ਸਬੂਤ, ਸੁਣ ਕੇ ਰੌਂਗਟੇ ਖੜ੍ਹੇ ਹੋ ਜਾਣਗੇ | Sikhs in MP

ਇੱਕ ਪਾਸੇ ਤਾਂ ਦੇਸ਼ ਵਿੱਚ ਅਫਗਾਨਿਸਤਾਨ ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਪੀੜਿਤ ਹੋ ਕੇ ਆਉਣ ਵਾਲੇ ਸਿੱਖਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਹੋ ਰਹੀ ਹੈ ਦੂਜੇ ਪਾਸੇ ਦੇਸ਼ ਦੇ ਸਿੱਖਾਂ ਦੇ ਨਾਲ ਅਜਿਹਾ ਕੀਤਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਦੇਸ਼ ਦੇ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ‘ਤੇ ਕਾਰਵਾਈ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button