Breaking NewsD5 specialNewsPoliticsPunjabTop News

MP Parneet Kaur ਨੇ CM Channi ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ ਦੀ ਸਿਆਸਤ ਇੱਕ ਵਾਰ ਫਿਰ ਗਰਮਾਈ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਪੰਜਾਬ ਦੀ ਕਾਂਗਰਸ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ।

ਮੁੱਖ ਮੰਤਰੀ ਚੰਨੀ ਨੂੰ ਮਿਲਣ ਪਹੁੰਚੀ ਪ੍ਰਨੀਤ ਕੌਰ, ਮੁੜ ਕਾਂਗਰਸ ’ਚ ਸ਼ਾਮਲ ਹੋ ਸਕਦੇ ਨੇ ਕੈਪਟਨ ?

ਪ੍ਰਨੀਤ ਕੌਰ ਅੱਜ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ‘ਤੇ ਮੀਟਿੰਗ ਲਈ ਗਏ ਸਨ ਅਤੇ ਉਨ੍ਹਾਂ ਨਾਲ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵੀ ਸਨ। ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਨੂੰ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button